Tuesday, November 29, 2022
HomeCoronavirusਪੰਜਾਬ ਵਿੱਚ 24 ਘੰਟਿਆਂ ਦੌਰਾਨ 6243 ਟੈਸਟ, 29 ਪੌਜ਼ਟਿਵ

ਪੰਜਾਬ ਵਿੱਚ 24 ਘੰਟਿਆਂ ਦੌਰਾਨ 6243 ਟੈਸਟ, 29 ਪੌਜ਼ਟਿਵ

ਇੰਡੀਆ ਨਿਊਜ਼, Corona Cases in Punjab 10 October : ਪੰਜਾਬ ਵਿੱਚ ਪਿੱਛਲੇ 24 ਘੰਟਿਆਂ ਦੌਰਾਨ ਕੁਲ 29 ਕੇਸ ਪੌਜ਼ਟਿਵ ਮਿਲੇ ਹਨ l 29 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 163 ਰਹਿ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20508 ਲੋਕਾਂ ਦੀ ਮੌਤ ਹੋ ਚੁੱਕੀ ਹੈl

ਹੋਸ਼ਿਆਰਪੂਰ ਵਿੱਚ ਸਬ ਤੋਂ ਜਿਆਦਾ ਕੋਰੋਨਾ ਕੇਸ

ਪਿਛਲੇ 24 ਘੰਟਿਆਂ ਦੌਰਾਨ ਹੋਸ਼ਿਆਰਪੂਰ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਹੋਸ਼ਿਆਰਪੂਰ ਵਿੱਚ 8 ਕੇਸ ਮਿਲੇ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 6243 ਕੋਰੋਨਾ ਟੈਸਟ ਕੀਤੇ ਗਏ ਹਨ।

9 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 9 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 2 ਤੇ ਐਸਏਐਸ ਨਗਰ (ਮੁਹਾਲੀ) ਵਿੱਚ 1 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਸਪ ਦਾ ਇੰਸਪੈਕਟਰ ਗ੍ਰਿਫਤਾਰ

ਇਹ ਵੀ ਪੜ੍ਹੋ: ਤਿੰਨ ਮਹੀਨੇ’ ਚ 350.5 ਕਿਲੋ ਹੈਰੋਇਨ ਜਬਤ ਕੀਤੀ : ਆਈਜੀਪੀ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular