Tuesday, May 30, 2023
Homeਪੰਜਾਬ ਨਿਊਜ਼ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫਾ

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫਾ

Punjab Employees Salary : ਪੰਜਾਬ ਸਰਕਾਰ ਨੇ ਪਨਸਪ ਦੇ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਦਰਅਸਲ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੀ.ਐਨ.ਐਸ.ਏ.ਪੀ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੀ ਕਰ ਦਿੱਤੀ ਹੈ।

ਉਨ੍ਹਾਂ ਪਨਸਪ ਦੇ ਮੁਲਾਜ਼ਮਾਂ ਦੇ ਸਬੰਧ ਵਿੱਚ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਕਿਉਂਕਿ ਮੁਲਾਜ਼ਮ ਵਰਗ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਤੋਂ ਕਦੇ ਪਿੱਛੇ ਨਹੀਂ ਹਟੇਗੀ।

Also Read : ‘ਆਪ’ ਦੇ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਨੂੰ 58,691 ਵੋਟਾਂ ਨਾਲ ਹਰਾਇਆ

Also Read : CM ਮਾਨ ਦੀ ਕੈਬਨਿਟ ਮੀਟਿੰਗ ਜਲੰਧਰ ‘ਚ ਹੋਵੇਗੀ

Connect With Us : Twitter Facebook

SHARE
- Advertisement -
RELATED ARTICLES

LEAVE A REPLY

Please enter your comment!
Please enter your name here

Most Popular