Monday, March 27, 2023
Homeਪੰਜਾਬ ਨਿਊਜ਼ਅਮਨ ਅਰੋੜਾ ਵੱਲੋਂ ਸੀਨੀਅਰ ਆਈ.ਏ.ਐਸ ਅਧਿਕਾਰੀ ਏ. ਵੇਨੂ ਪ੍ਰਸਾਦ ਦੀ ਮਾਤਾ ਦੇ...

ਅਮਨ ਅਰੋੜਾ ਵੱਲੋਂ ਸੀਨੀਅਰ ਆਈ.ਏ.ਐਸ ਅਧਿਕਾਰੀ ਏ. ਵੇਨੂ ਪ੍ਰਸਾਦ ਦੀ ਮਾਤਾ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ (AMAN ARORA CONDOLES SAD DEMISE OF MOTHER OF SENIOR IAS A VENU PRASAD)

AMAN ARORA CONDOLES SAD DEMISE OF MOTHER OF SENIOR IAS A VENU PRASAD- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ ਦੀ ਮਾਤਾ ਸ੍ਰੀਮਤੀ ਏ. ਮੰਗੰਮਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 83 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਦੋ ਧੀਆਂ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਪੀ.ਐਸ.ਪੀ.ਸੀ.ਐਲ ਨੂੰ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ ਨੂੰ ਮਿਲਿਆ ਸਨਮਾਨ (PSPCL AWARDED AS TOP PERFORMER)

ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ ਪਰ ਸ੍ਰੀਮਤੀ ਮੰਗੰਮਾ ਦੀਆਂ ਕਦਰਾਂ-ਕੀਮਤਾਂ ਭਵਿੱਖ ਵਿੱਚ ਵੀ ਸਮੁੱਚੇ ਪਰਿਵਾਰ ਦਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular