Arvind Kejriwal Press Conference : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਉਪ ਚੋਣ ‘ਚ ਮਿਲੀ ਵੱਡੀ ਜਿੱਤ ਤੋਂ ਬਾਅਦ ਜਲੰਧਰ ਅਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਅਸੀਂ ਸਿਰਫ ਕੰਮ ਦੀ ਰਾਜਨੀਤੀ ਕਰਦੇ ਹਾਂ। ਅੱਜ ਜਲੰਧਰ ਦੀਆਂ 9 ‘ਚੋਂ 7 ਸੀਟਾਂ ‘ਤੇ ਜਿੱਤ ਦਰਜ ਕੀਤੀ ਗਈ ਹੈ। ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ‘ਚ ਦੁਬਾਰਾ ਐਂਟਰੀ ਹੋ ਰਹੀ ਹੈ। ਪੰਜਾਬ ਦੇ ਲੋਕਾਂ ਨੇ ਪਰਿਵਾਰਵਾਦ ਨੂੰ ਹਰਾਇਆ ਹੈ। ਭਗਵੰਤ ਮਾਨ ਦੀ ਪਿੱਠ ‘ਤੇ ਹੱਥ ਫੇਰਦਿਆਂ ਕੇਜਰੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ‘ਚ ਸ਼ਾਨਦਾਰ ਕੰਮ ਕੀਤਾ ਹੈ।
Also Read : ਅਟਾਰੀ ਬਾਰਡਰ ‘ਤੇ ਨਸ਼ਾ ਤਸਕਰਾਂ ਦੀ ਸਾਜ਼ਿਸ਼ ਨਾਕਾਮ, ਜੋੜਾ ਗ੍ਰਿਫਤਾਰ
Also Read : ਖੇਤਾਂ ‘ਚੋਂ ਮਿਲੀ 5 ਸਾਲਾ ਬੱਚੀ ਦੀ ਲਾਸ਼, ਪੁਲਸ ਨੇ ਸ਼ੁਰੂ ਕੀਤੀ ਜਾਂਚ
Connect With Us : Twitter Facebook