Friday, September 30, 2022
Homeਪੰਜਾਬ ਨਿਊਜ਼ਐਡਵੋਕੇਟ ਬਿਕਰਮਜੀਤ ਪਾਸੀ :ਸਰਕਾਰ ਦੇਵੇਗੀ ਵਿਸ਼ਵ ਪੱਧਰੀ ਸਿੱਖਿਆ Bikramjit Passi

ਐਡਵੋਕੇਟ ਬਿਕਰਮਜੀਤ ਪਾਸੀ :ਸਰਕਾਰ ਦੇਵੇਗੀ ਵਿਸ਼ਵ ਪੱਧਰੀ ਸਿੱਖਿਆ Bikramjit Passi

Bikramjit Passi

‘ਆਪ’ਸਰਕਾਰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਕਰ ਰਹੀ ਹੈ ਕੰਮ : ਪਾਸੀ

* ਸਰਕਾਰ ਸਿਹਤ ਅਤੇ ਸਿੱਖਿਆ ਦੇ ਮੁੱਦੇ ‘ਤੇ ਆਈ ਹੈ ਸੱਤਾ ‘ਚ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ। ਸੂਬੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤਾ ਹਰ ਵਾਅਦਾ ਹਰ ਕੀਮਤ ‘ਤੇ ਪੂਰਾ ਕੀਤਾ ਜਾਵੇਗਾ।

Bikramjit Passi 2

ਇਹ ਵਿਚਾਰ ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰ/ਵਿਧਾਇਕ ਐਡਵੋਕੇਟ ਬਿਕਰਮਜੀਤ ਪਾਸੀ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਸੱਤਾ ‘ਚ ਆਉਣ ਤੋਂ ਬਾਅਦ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਲੋਕਾਂ ਦਾ ਸ਼ੋਸ਼ਣ ਕਰਨ ਲੱਗ ਜਾਂਦੀਆਂ ਹਨ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। Bikramjit Passi

ਸਿੱਖਿਆ ‘ਚ ਸੁਧਾਰ ਹੋਵੇਗਾ

सीएम भगवंत मान

ਕੋਆਰਡੀਨੇਟਰ/ਵਿਧਾਇਕ ਨੇ ਮੁੱਖ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰ ਰਹੀ ਹੈ। ਦੇ ਹਵਾਲੇ ਨਾਲ ਦਸਿਆ ਕਿ ਵਿਸ਼ਵ ਪੱਧਰੀ ਸਿੱਖਿਆ ਬੱਚਿਆਂ ਨੂੰ ਉਪਲਬਧ ਕਰਵਾਈ ਜਾਵੇਗੀ। ਸਰਕਾਰ ਪੰਜਾਬ ਵਿੱਚ ਹੀ ਡਿਗਰੀ ਦੇ ਆਧਾਰ ‘ਤੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਕਦਮ ਚੁੱਕ ਰਹੀ ਹੈ। Bikramjit Passi

ਆਮ ਆਦਮੀ ਕਲੀਨਿਕ ਜਨਤਾ ਦੀ ਸੇਵਾ ਵਿੱਚ

ਕੋ-ਆਰਡੀਨੇਟਰ/ਵਿਧਾਇਕ ਬਿਕਰਮਜੀਤ ਪਾਸੀ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਦੇ ਮੁੱਦੇ ‘ਤੇ ਹੀ ਸੱਤਾ ‘ਚ ਆਈ ਹੈ। ਆਮ ਆਦਮੀ ਕਲੀਨਿਕ ਦੀ ਸਥਾਪਨਾ ਪੰਜਾਬ ਵਿੱਚ ਸਿਹਤ ਸਹੂਲਤਾਂ ਲਈ ਮੀਲ ਪੱਥਰ ਸਾਬਤ ਹੋਵੇਗੀ।

Bk Passi

ਕੋਆਰਡੀਨੇਟਰ ਬਿਕਰਮਜੀਤ ਪਾਸੀ ਨੇ ਦੱਸਿਆ ਕਿ ਵਿਧਾਇਕ ਰਾਜਪੁਰਾ ਮੈਡਮ ਨੀਨਾ ਮਿੱਤਲ ਨੇ 15 ਅਗਸਤ ਨੂੰ ਬਨੂੜ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਹੈ। ਜਿਸ ਕਾਰਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। Bikramjit Passi

Also Read :ਬਨੂੜ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ Aam Aadmi Clinic

Connect With Us : Twitter Facebook

 

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular