Saturday, August 13, 2022
Homeਪੰਜਾਬ ਨਿਊਜ਼ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦਾ ਸੰਭਾਲਿਆ

  • ਸੁਤੰਤਰਤਾ ਸੈਨਾਨੀ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਬਣੇ
ਇੰਡੀਆ ਨਿਊਜ਼ PUNJAB NEWS: ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ. ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਸੁਤੰਤਰਤਾ ਸੈਨਾਨੀ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਵਜੋਂ ਅਹੁਦਾ ਸੰਭਾਲ ਲਿਆ।
Cabinet Minister Fauja Singh Sarari Chief Minister Bhagwant Singh Mann, Department Of Freedom Fighter Welfare, Defense Services, Food Processing And Horticulture
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਹੁਦਾ ਸੰਭਾਲਣ ਮੌਕੇ ਹਾਜਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸ. ਹਰਜੋਤ ਸਿੰਘ ਬੈਂਸ, ਚਰਨਜੀਤ ਕੌਰ ਅਤੇ ਸਿਮਰਨਜੀਤ ਕੌਰ।
ਅਹੁਦਾ ਸੰਭਾਲਨ ਉਪਰੰਤ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ, ਸਾਬਕਾ ਫੌਜੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ।
Cabinet Minister Fauja Singh Sarari Chief Minister Bhagwant Singh Mann, Department Of Freedom Fighter Welfare, Defense Services, Food Processing And Horticulture
Cabinet Minister Fauja Singh Sarari Chief Minister Bhagwant Singh Mann, Department Of Freedom Fighter Welfare, Defense Services, Food Processing And Horticulture
ਇਸ ਮੌਕੇ ਸਰਾਰੀ ਦੀ ਪਤਨੀ ਚਰਨਜੀਤ ਕੌਰ, ਪੁੱਤਰੀ ਸਿਮਰਨਜੀਤ ਕੌਰ, ਐਮ.ਐਲ.ਏ. ਰਣਬੀਰ ਸਿੰਘ ਭੁੱਲਰ, ਐਮ.ਐਲ.ਏ. ਰਜਨੀਸ਼ ਦਹੀਆ, ਨਰੇਸ਼ ਕਟਾਰੀਆ ਅਤੇ ਸ਼ੇਲਿੰਦਰ ਕੌਰ ਡਾਇਰੈਕਟਰ ਬਾਗਬਾਨੀ, ਜਥੇਦਾਰ ਦਰਸ਼ਨ ਸਿੰਘ ਜਗਾਰਾਮ ਤੀਰਥ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular