Saturday, May 21, 2022
Homeਪੰਜਾਬ ਨਿਊਜ਼ਗੁਰੂ ਸਾਹਿਬ ਨੇ ਧਰਮ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ...

ਗੁਰੂ ਸਾਹਿਬ ਨੇ ਧਰਮ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ Closing Ceremony of 400th Prakash Purab of Guru Tegh Bahadur Ji

ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੀ ਤਰਫੋਂ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਆਲਮੀ ਇਤਿਹਾਸ ਦੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

ਗੁਰੂ ਸਾਹਿਬ ਨੇ ਧਰਮ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ Closing Ceremony of 400th Prakash Purab of Guru Tegh Bahadur Ji

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਤੇ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ

ਇੰਡੀਆ ਨਿਊਜ਼ ਦਿੱਲੀ

Closing Ceremony of 400th Prakash Purab of Guru Tegh Bahadur Ji ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਾਲ ਕਿਲੇ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਚ ਸਮਾਪਤੀ ਵਾਲੇ ਦਿਨ ਹਾਜ਼ਰੀ ਲੁਆਈ।

ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੀ ਤਰਫੋਂ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂਆਦਰਸ਼ਾਂ ਅਤੇ ਆਲਮੀ ਇਤਿਹਾਸ ਦੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

Closing Ceremony Of 400Th Prakash Purab Of Guru Tegh Bahadur Ji
Closing Ceremony Of 400Th Prakash Purab Of Guru Tegh Bahadur Ji

ਕੈਬਨਿਟ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਅਮੀਰ ਸੱਭਆਚਾਰਕ ਵਿਰਾਸਤ ਦੇ ਪ੍ਰਤੀਕ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਤੀਰੂਪ (ਰੈਪਲਿਕਾ) ਅਤੇ ਫੁਲਕਾਰੀ ਦੇ ਕੇ ਸਨਮਾਨਿਤ ਵੀ ਕੀਤਾ।

ਸ. ਬੈਂਸ ਨੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਇਨ੍ਹਾਂ ਜ਼ਰੀਏ ਪੀੜੀ ਦਰ ਪੀੜੀ ਇਸ ਪਵਿੱਤਰ ਦਿਹਾੜੇ ਦੀਆਂ ਯਾਦਾਂ ਨੂੰ ਸੰਭਾਲਿਆ ਜਾਵੇਗਾ। Closing Ceremony of 400th Prakash Purab of Guru Tegh Bahadur Ji

Also Read : ਸਪੀਕਰ ਨੂੰ ਮਿਲੇ ਕਾਂਗਰਸ ਆਗੂ 

Also Read : ਸਰਕਾਰੀ ਸਕੂਲਾਂ ਵਿੱਚ ਆਧੁਨਿਕ ਲੀਹਾਂ ਉਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ: ਮੀਤ ਹੇਅਰ Quality education will be provided in government schools

Connect With Us : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular