Tuesday, August 9, 2022
Homeਪੰਜਾਬ ਨਿਊਜ਼ਮਾਨ ਨੇ DGP ਤੇ AGTF ਚੀਫ਼ ਨਾਲ ਕੀਤੀ ਮੀਟਿੰਗ

ਮਾਨ ਨੇ DGP ਤੇ AGTF ਚੀਫ਼ ਨਾਲ ਕੀਤੀ ਮੀਟਿੰਗ

ਇੰਡੀਆ ਨਿਊਜ਼ ;ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਏਜੀਟੀਐਫ ਦੇ ਚੀਫ਼ ਪ੍ਰਮੋਦ ਬਾਨ ਨਾਲ ਮੀਟਿੰਗ ਕੀਤੀ । ਮੀਟਿੰਗ ਵਿੱਚ ਮੁੱਖ ਮੰਤਰੀ ਨੇ ਬੀਤੇ ਦਿਨ ਅੰਮ੍ਰਿਤਸਰ ਵਿੱਚ ਐਨਕਾਊਂਟਰ ਦੌਰਾਨ ਮਾਰੇ ਗਏ ਦੋ ਗੈਂਗਸਟਰਾਂ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਖੁਦ ਟਵਿੱਟ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ ।

ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ : ਮਾਨ

ਸੀਐਮ ਮਾਨ ਨੇ ਟਵਿੱਟ ਕਰਦਿਆ ਲਿਖਿਆ ਕਿ ਅੱਜ DGP ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁੱਖੀ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਅਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ।

ਇਹ ਵੀ ਪੜ੍ਹੋ: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡਿਆ ਜਾਵੇਗਾ ਸੀਰੀਜ਼ ਦਾ ਪਹਿਲਾ ਵਨਡੇ ਮੈਚ

ਇਹ ਵੀ ਪੜ੍ਹੋ: ਉਰਫੀ ਜਾਵੇਦ ਦਾ ਬੋਲਡ ਅੰਦਾਜ਼

ਇਹ ਵੀ ਪੜ੍ਹੋ: Garena Free Fire Max Redeem Code Today 21 July 2022

ਇਹ ਵੀ ਪੜ੍ਹੋ: ਵੈਸਟਇੰਡੀਜ਼ ਖਿਲਾਫ ਵਾਈਟ ਬਾਲ ਸੀਰੀਜ਼ ਲਈ ਤ੍ਰਿਨੀਦਾਦ ਪਹੁੰਚੀ ਟੀਮ ਇੰਡੀਆ

ਸਾਡੇ ਨਾਲ ਜੁੜੋ :  Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular