Monday, March 27, 2023
HomeDharamਸੀਐਮ ਦੀ ਭੈਣ ਨੇ ਵਿਧਾਇਕ ਨੀਨਾ ਮਿੱਤਲ ਦੇ ਜਾਗਰਣ ਵਿੱਚ ਕੀਤੀ ਸ਼ਿਰਕਤ...

ਸੀਐਮ ਦੀ ਭੈਣ ਨੇ ਵਿਧਾਇਕ ਨੀਨਾ ਮਿੱਤਲ ਦੇ ਜਾਗਰਣ ਵਿੱਚ ਕੀਤੀ ਸ਼ਿਰਕਤ CM’s Sister

CM’s Sister

ਸੀਐਮ ਭਗਵੰਤ ਮਾਨ ਦੀ ਭੈਣ ਨੇ ਵਿਧਾਇਕ ਨੀਨਾ ਮਿੱਤਲ ਦੇ ਜਾਗਰਣ ਵਿੱਚ ਕੀਤੀ ਸ਼ਿਰਕਤ

* ਬਨੂੜ ਤੋਂ ਕੋਆਰਡੀਨੇਟਰ ਪਾਸੀ ਟੀਮ ਸਮੇਤ ਪਹੁੰਚੇ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਆਮ ਆਦਮੀ ਪਾਰਟੀ ਦੀ ਵਿਧਾਇਕਾ ਨੀਨਾ ਮਿੱਤਲ ਨੇ ਆਪਣੇ ਨਿਵਾਸ ਸਥਾਨ ‘ਤੇ ਮਾਤਾ ਸ਼ੇਰਾ ਵਾਲੀ ਦੇ ਜਾਗਰਣ ਦਾ ਆਯੋਜਨ ਕੀਤਾ। ਸੀ.ਐਮ.ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਵਿਧਾਨ ਸਭਾ ਨਾਭਾ ਦੇ ਵਿਧਾਇਕ ਦੇਵ ਮਾਨ ਵੀ ਪਹੁੰਚੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਇੰਦਰਜੀਤ ਸਿੰਘ ਸੰਧੂ ਵੀ ਸਾਥੀਆਂ ਸਮੇਤ ਮਾਤਾ ਦੇ ਦਰਬਾਰ ਵਿੱਚ ਪੁੱਜੇ।

CM's Sister

CM’s Sister

ਕੋਆਰਡੀਨੇਟਰ ਪਾਸੀ ਟੀਮ ਸਮੇਤ ਪਹੁੰਚੇ

CM's Sister

ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰ ਐਡਵੋਕੇਟ ਬਿਕਰਮਜੀਤ ਪਾਸੀ ਨੇ ਆਪਣੀ ਟੀਮ ਸਮੇਤ ਜਾਗਰਣ ਵਿੱਚ ਮਾਤਾ ਦਾ ਆਸ਼ੀਰਵਾਦ ਲਿਆ। ਇਸ ਮੌਕੇ ਟਰੱਕ ਯੂਨੀਅਨ ਬਨੂੜ ਦੇ ਪ੍ਰਧਾਨ ਕੁਲਵਿੰਦਰ ਸਿੰਘ ਜੰਗਪੁਰਾ,ਪ੍ਰਧਾਨ ਬਲਵਿੰਦਰ ਸਿੰਘ,ਸਕੱਤਰ ਦਵਿੰਦਰ ਸਿੰਘ ਜਲਾਲਪੁਰ,ਸੀਟੀ ਪ੍ਰਧਾਨ ਕਿਰਨਜੀਤ ਪਾਸੀ,ਗੋਕਲ ਚੰਦ,ਸੁਖਵਿੰਦਰ ਸਿੰਘ ਮਨੌਲੀ ਸੂਰਤ,ਕਾਲਾ ਮਨੌਲੀ ਸੂਰਤ,ਐਮ.ਸੀ ਭਜਨ ਲਾਲ, ਬਲਜੀਤ ਸਿੰਘ ਆਦਿ ਹਾਜ਼ਰ ਸਨ। CM’s Sister

ਕਾਕੂ ਐਂਡ ਪਾਰਟੀ ਨੇ ਕੀਤਾ ਮਾਤਾ ਦਾ ਗੁਣਗਾਣ

ਮਾਤਾ ਸ਼ੇਰਾ ਵਾਲੀ ਦੇ ਜਾਗਰਣ

ਜਾਗਰਣ ਵਿੱਚ ਕਾਕੂ ਐਂਡ ਪਾਰਟੀ ਨੇ ਮਾਤਾ ਦਾ ਗੁਣਗਾਨ ਕੀਤਾ। ਸੰਗਤਾਂ ਲਈ ਲੰਗਰ ਅਤੇ ਚਾਹ-ਪਾਣੀ ਦੇ ਵਧੀਆ ਪ੍ਰਬੰਧ ਕੀਤੇ ਗਏ ਸਨ। ਵਿਧਾਇਕ ਨੀਨਾ ਮਿੱਤਲ ਨੇ ਦੱਸਿਆ ਕਿ ਖੁਸ਼ੀ ਦੇ ਮੌਕੇ ‘ਤੇ ਮਾਤਾ ਦੇ ਜਾਗਰਣ ਦਾ ਆਯੋਜਨ ਕੀਤਾ ਗਿਆ ਹੈ। ਕੋਆਰਡੀਨੇਟਰ ਸਤਨਾਮ ਸਿੰਘ ਜਲਾਲਪੁਰ,ਹਲਕਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਲਾ ਖਲੌਰ,ਰਣਜੀਤ ਸਿੰਘ,ਅਵਤਾਰ ਸਿੰਘ,ਲਕੀ ਸੰਧੂ,ਸੋਨੀ ਬਾਜਬਾ ਹਾਜ਼ਰ ਸਨ। CM’s Sister

Also Read :ਕਬੱਡੀ ਟੂਰਨਾਮੈਂਟ ਵਿੱਚ ਡੀਏਵੀ ਇੰਜਨੀਅਰ ਕਾਲਜ ਜਲੰਧਰ ਨੇ ਫਾਈਨਲ ਮੈਚ ਜਿੱਤਿਆ DAV College Jalandhar

Also Read :ਗੌਪਾਸ਼ਟਮੀ ਦੇ ਤਿਉਹਾਰ ਮੌਕੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ 20 ਲੱਖ ਦੀ ਰਾਸ਼ੀ ਦਾ ਐਲਾਨ ਕੀਤਾ Member Of Parliament Praneet Kaur

Also Read :‘ਆਪ’ ਦੇ ਕੋਆਰਡੀਨੇਟਰ ਬਿਕਰਮਜੀਤ ਪਾਸੀ ਨੇ ਨਿਭਾਈ ਗੀਤ ਰਿਲੀਜ਼ ਕਰਨ ਦੀ ਰਸਮ Drugs The Fire

Also Read :ਬਨੂੜ ਵਿੱਚ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ Vishwakarma Day

Connect With Us : Twitter Facebook

SHARE
Koo birdWhatsapppinteresttelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular