Saturday, August 13, 2022
Homeਪੰਜਾਬ ਨਿਊਜ਼ਜੈ ਕਿਸ਼ਨ ਰੌੜੀ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ

ਜੈ ਕਿਸ਼ਨ ਰੌੜੀ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ

ਇੰਡੀਆ ਨਿਊਜ਼, Chandigarh News (Deputy Speaker of the Assembly) : ਦੋਆਬਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਨੂੰ ਬਜਟ ਸੈਸ਼ਨ ਦੇ ਆਖਰੀ ਦਿਨ ਇਸ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੀ ਚੋਣ ਹੋਣ ਮਗਰੋਂ ਮੁੱਖਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਡਿਪਟੀ ਸਪੀਕਰ ਦੀ ਕੁਰਸੀ ਤੇ ਬਿਠਾਇਆ l

ਰੌੜੀ ਆਮ ਆਦਮੀ ਪਾਰਟੀ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਉਹ 4179 ਵੋਟਾਂ ਨਾਲ ਜਿੱਤੇ ਸਨ। ਇਸ ਤੋਂ ਪਹਿਲਾਂ ਉਹ 2017 ‘ਚ ਵਿਧਾਇਕ ਵੀ ਬਣੇ ਸਨ।

ਇਹ ਵੀ ਪੜ੍ਹੋ: ਕਲ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ

ਸਾਡੇ ਨਾਲ ਜੁੜੋ : Twitter Facebook youtube

 

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular