Saturday, June 3, 2023
Homeਪੰਜਾਬ ਨਿਊਜ਼ਪੰਜਾਬ ਵਿੱਚ ਜਾਅਲੀ ਸਰਟੀਫਿਕੇਟ ਬਣਾਉਣ ਵਾਲਿਆਂ ਪਾਰ ਕਸੇਗਾ ਸ਼ਿਕੰਜਾ, ਜਾਣੋ ਕੀ ਕਿਹਾ...

ਪੰਜਾਬ ਵਿੱਚ ਜਾਅਲੀ ਸਰਟੀਫਿਕੇਟ ਬਣਾਉਣ ਵਾਲਿਆਂ ਪਾਰ ਕਸੇਗਾ ਸ਼ਿਕੰਜਾ, ਜਾਣੋ ਕੀ ਕਿਹਾ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ

Fake Certificate Makers in Punjab : ਪੰਜਾਬ ਵਿੱਚ ਬਣੇ ਜਾਅਲੀ SC ਸਰਟੀਫਿਕੇਟ ਲੈਣ ਵਾਲਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਕਈ ਅਜਿਹੇ ਲੋਕ ਹਨ ਜੋ ਜਾਅਲੀ ਸਰਟੀਫਿਕੇਟ ਬਣਾ ਕੇ ਯੋਗ ਨਾ ਹੋਣ ਦੇ ਬਾਵਜੂਦ ਸਰਕਾਰ ਦੀਆਂ ਕਈ ਸਕੀਮਾਂ ਦਾ ਆਨੰਦ ਮਾਣ ਰਹੇ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ |

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਇਸ ਮਾਮਲੇ ਦੀ ਜਾਂਚ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਤੇਜ਼ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਨੂੰ ਜਾਅਲੀ ਸਰਟੀਫਿਕੇਟ ਬਣਾਉਣ ਦੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਸ ਲਈ ਹੁਣ ਹਰ ਮਹੀਨੇ ਸਮੀਖਿਆ ਮੀਟਿੰਗਾਂ ਕੀਤੀਆਂ ਜਾਣਗੀਆਂ।

Also Read : Ludhiana Triple Murder News : ਰਿਟਾਇਰਡ ASI, ਪਤਨੀ ਤੇ ਬੇਟੇ ਦਾ ਬੇਰਹਿਮੀ ਨਾਲ ਕਤਲ, ਬੰਗਲਾ ਗੈਂਗ ‘ਤੇ ਸ਼ੱਕ

Also Read : ਸੀ.ਐਮ ਮਾਨ ਨੇ ਸਾਬਕਾ ਮੁੱਖ ਮੰਤਰੀ ਚੰਨੀ ‘ਤੇ ਇਹ ਗੰਭੀਰ ਦੋਸ਼ ਲਗਾਏ

Also Read : ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ, 77 IPS-PPS ਅਧਿਕਾਰੀਆਂ ਦੇ ਤਬਾਦਲੇ

Connect With Us : Twitter Facebook

SHARE
- Advertisement -
RELATED ARTICLES

LEAVE A REPLY

Please enter your comment!
Please enter your name here

Most Popular