Friday, June 9, 2023
Homeਪੰਜਾਬ ਨਿਊਜ਼ਪਟਿਆਲਾ ਯੂਨੀਵਰਸਿਟੀ 'ਚ ਲੱਗੀ ਅੱਗ, 2 ਗਾਰਡ ਬੇਹੋਸ਼

ਪਟਿਆਲਾ ਯੂਨੀਵਰਸਿਟੀ ‘ਚ ਲੱਗੀ ਅੱਗ, 2 ਗਾਰਡ ਬੇਹੋਸ਼

Fire In Patiala University : ਪਟਿਆਲਾ ਯੂਨੀਵਰਸਿਟੀ ‘ਚ ਅਚਾਨਕ ਅੱਗ ਲੱਗਣ ਨਾਲ ਹਫੜਾ-ਦਫੜੀ ਮਚ ਗਈ। ਇਸ ਹਾਦਸੇ ਵਿੱਚ 2 ਸੁਰੱਖਿਆ ਗਾਰਡ ਅੱਗ ਦੇ ਧੂੰਏਂ ਕਾਰਨ ਬੇਹੋਸ਼ ਹੋ ਗਏ।

ਜਾਣਕਾਰੀ ਮੁਤਾਬਕ ਘਟਨਾ ਸਵੇਰੇ 7 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦੀ ਦੂਜੀ ਅਤੇ ਤੀਜੀ ਮੰਜ਼ਿਲ ‘ਤੇ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹੀਂ ਦਿਨੀਂ ਯੂਨੀਵਰਸਿਟੀ ਵਿੱਚ ਪ੍ਰੀਖਿਆਵਾਂ ਵੀ ਚੱਲ ਰਹੀਆਂ ਹਨ।

ਇਸ ਘਟਨਾ ਵਿੱਚ ਸਾਰਾ ਰਿਕਾਰਡ ਸੜ ਕੇ ਸੁਆਹ ਹੋ ਗਿਆ ਹੈ। ਇਸ ਦੇ ਨਾਲ ਹੀ ਅੱਗ ਦੇ ਧੂੰਏਂ ਕਾਰਨ 2 ਸੁਰੱਖਿਆ ਗਾਰਡ ਬੇਹੋਸ਼ ਹੋ ਗਏ, ਜਿਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ‘ਤੇ ਕਾਬੂ ਪਾਉਣ ‘ਚ ਲੱਗੀਆਂ ਹੋਈਆਂ ਹਨ।

Also Read : PSEB 12th 2023 Result : ਪੰਜਾਬ ਬੋਰਡ 12ਵੀਂ ਜਮਾਤ ਦਾ ਰਿਜ਼ਲਟ ਐਲਾਨ, 92.4% ਵਿਦਿਆਰਥੀ ਪਾਸ

Also Read : ਕੀ ਦੁਨੀਆ ‘ਚ ਆਵੇਗੀ ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ, WHO ਨੇ ਚੇਤਾਵਨੀ ਦਿੱਤੀ, 2 ਕਰੋੜ ਲੋਕਾਂ ਦੀ ਮੌਤ ਹੋ ਜਾਵੇਗੀ

Also Read : CM ਭਗਵੰਤ ਮਾਨ ਦਾ ਭ੍ਰਿਸ਼ਟਾਚਾਰ ‘ਤੇ ਵੱਡਾ ਹਮਲਾ, ਹੈਲਪਲਾਈਨ ਨੰਬਰ ਜਾਰੀ ਕਰਦੇ ਹੋਏ ਕਿਹਾ- ਇਕ ਸਾਲ ‘ਚ 300 ਤੋਂ ਜ਼ਿਆਦਾ ਲੋਕ ਜੇਲ ਪਹੁੰਚੇ

Connect With Us : Twitter Facebook

SHARE
- Advertisement -
RELATED ARTICLES

LEAVE A REPLY

Please enter your comment!
Please enter your name here

Most Popular