Tuesday, February 7, 2023
Homeਪੰਜਾਬ ਨਿਊਜ਼ਨਾਜਾਇਜ਼ ਮਾਈਨਿੰਗ ਦੇ ਮੁਲਜ਼ਮ ਪੁਲਿਸ ਦੀ ਪਕੜ ਤੋਂ ਬਾਹਰ Illegal Mining

ਨਾਜਾਇਜ਼ ਮਾਈਨਿੰਗ ਦੇ ਮੁਲਜ਼ਮ ਪੁਲਿਸ ਦੀ ਪਕੜ ਤੋਂ ਬਾਹਰ Illegal Mining

Illegal Mining

ਨਾਜਾਇਜ਼ ਮਾਈਨਿੰਗ ਦੇ ਮੁਲਜ਼ਮ ਪੁਲਿਸ ਦੀ ਪਕੜ ਤੋਂ ਬਾਹਰ

  • ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਦੋ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਹੈ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਐਸਵਾਈਐਲ ਨਹਿਰ ਦੇ ਕਿਨਾਰੇ ਤੋਂ ਨਾਜਾਇਜ਼ ਮਾਈਨਿੰਗ ਕਰਨ ਦੇ ਮਾਮਲੇ ਵਿੱਚ ਥਾਣਾ ਬਨੂੜ ਦੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। 15 ਦਿਨ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਦੋਵੇਂ ਮੁਲਜ਼ਮ ਪੁਲੀਸ ਦੀ ਪਕੜ ਤੋਂ ਬਾਹਰ ਹਨ। Illegal Mining

ਨਾਜਾਇਜ਼ ਮਾਈਨਿੰਗ ਰਾਤ ਨੂੰ ਹੁੰਦੀ ਸੀ

Illegal Mining

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਵੰਤ ਸਿੰਘ ਨੰਡਿਆਲੀ ਨੇ ਦੱਸਿਆ ਕਿ ਐਸਵਾਈਐਲ ਨਹਿਰ ਦੇ ਕਿਨਾਰਿਆਂ ਤੋਂ ਰਾਤ ਸਮੇਂ ਟਰੈਕਟਰ ਟਰਾਲੀਆਂ ਰਾਹੀਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ। ਇਸ ਮਾਮਲੇ ਸਬੰਧੀ ਵੀਡੀਓ ਵਾਇਰਲ ਹੋ ਗਈ ਸੀ। Illegal Mining

ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ

Illegal Mining

ਕਿਸਾਨ ਆਗੂ ਬਲਵੰਤ ਸਿੰਘ ਨੰਡਿਆਲੀ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਜੇਈ ਅੰਮ੍ਰਿਤਪਾਲ ਸਿੰਘ ਵੱਲੋਂ ਮੌਕੇ ’ਤੇ ਪਹੁੰਚ ਕੇ ਰਿਪੋਰਟ ਤਿਆਰ ਕੀਤੀ ਗਈ। ਥਾਣਾ ਬਨੂੜ ਵਿਖੇ ਦੋ ਵਿਅਕਤੀਆਂ ਖ਼ਿਲਾਫ਼ ਮਾਈਨਿੰਗ ਐਕਟ ਅਤੇ ਧਾਰਾ 379 ਤਹਿਤ ਕੇਸ ਦਰਜ ਕੀਤਾ ਗਿਆ ਸੀ। ਕਿਸਾਨ ਆਗੂ ਨੇ ਦੱਸਿਆ ਕਿ ਐਸਐਚਓ ਕਰਮਜੀਤ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਐਤਵਾਰ ਤੱਕ ਗ੍ਰਿਫ਼ਤਾਰ ਕਰ ਲਿਆ ਜਾਵੇਗਾ। Illegal Mining

Also Read :ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, 10 ਲੱਖ ਦਾ ਨੁਕਸਾਨ Fire Broke The Shop

Also Read :ਟਰੱਕ ਯੂਨੀਅਨ ਬਨੂੜ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ Follow Traffic Rules

Also Read :ਨਗਰ ਕੌਂਸਲ NOC ਮਾਮਲੇ ਵਿੱਚ ਭਾਜਪਾ ਆਗੂ ਦਾ ਵੱਡਾ ਖੁਲਾਸਾ NOC Matter

Also Read :ਬੂਟਾ ਸਿੰਘ ਵਾਲਾ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਮਾਰੀ ਮੱਲ Buta Singh Wala School

Connect With Us : Twitter Facebook

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular