Jammu Kashmir News : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਐਤਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੰਗਮ ਖੇਤਰ ਦੇ ਅੰਦਾਨ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾਵਾਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ।
ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ ਅਤੇ ਮੁਕਾਬਲਾ ਜਾਰੀ ਹੈ।
Also Read : ਅਟਾਰੀ ਬਾਰਡਰ ‘ਤੇ ਨਸ਼ਾ ਤਸਕਰਾਂ ਦੀ ਸਾਜ਼ਿਸ਼ ਨਾਕਾਮ, ਜੋੜਾ ਗ੍ਰਿਫਤਾਰ
Also Read : ਖੇਤਾਂ ‘ਚੋਂ ਮਿਲੀ 5 ਸਾਲਾ ਬੱਚੀ ਦੀ ਲਾਸ਼, ਪੁਲਸ ਨੇ ਸ਼ੁਰੂ ਕੀਤੀ ਜਾਂਚ
Connect With Us : Twitter Facebook