Saturday, August 13, 2022
Homeਪੰਜਾਬ ਨਿਊਜ਼ਲੋਕ ਨਿਰਮਾਣ ਵਿਭਾਗ ਵਿੱਚ 11 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ...

ਲੋਕ ਨਿਰਮਾਣ ਵਿਭਾਗ ਵਿੱਚ 11 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

  • ਦਰਜਾ 3 ਅਤੇ 4 ਦੀ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ ਗਏ
ਇੰਡੀਆ ਨਿਊਜ਼ PUNJAB NEWS: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ ‘ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਨੇ ਤਰਸ ਦੇ ਆਧਾਰ ‘ਤੇ 11 ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ।
Jobs Based On Compassion, Chief Minister Bhagwant Singh Mann, Employment Of Youth

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਉਮੀਦਵਾਰਾਂ ਨੂੰ ਦਰਜਾ 3 ਅਤੇ 4 ਦੀ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਭਰਤੀ ਨਾਲ ਵਿਭਾਗ ‘ਚ ਦਰਜਾ-4 ਨਾਲ ਸੰਬੰਧਤ ਤਰਸ ਦੇ ਆਧਾਰਿਤ ਮੁਲਾਜ਼ਮਾਂ ਦੇ ਬਕਾਇਆ ਮਾਮਲੇ ਹੱਲ ਕਰ ਦਿੱਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular