Saturday, August 20, 2022
Homeਪੰਜਾਬ ਨਿਊਜ਼ਬਜਟ ਪੰਜਾਬ ਨੂੰ ਉੱਜਵਲ ਭਵਿੱਖ ਵੱਲ ਲੈ ਜਾਵੇਗਾ : ਕੇਜਰੀਵਾਲ

ਬਜਟ ਪੰਜਾਬ ਨੂੰ ਉੱਜਵਲ ਭਵਿੱਖ ਵੱਲ ਲੈ ਜਾਵੇਗਾ : ਕੇਜਰੀਵਾਲ

ਦਿਨੇਸ਼ ਮੌਦਗਿਲ, Punjab News : ਪੰਜਾਬ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਆਪਣਾ ਪਹਿਲਾ ਬਜਟ ਪੇਸ਼ ਕਰ ਰਹੀ ਹੈ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਗਾਰੰਟੀ ਅਤੇ ਵਾਅਦੇ ਕੀਤੇ ਸਨ।

ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਿਆ

ਅਰਵਿੰਦ ਕੇਜਰੀਵਾਲ ਨੇ ਟਵੀਟ ‘ਚ ਲਿਖਿਆ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਖਜ਼ਾਨੇ ਨੂੰ ਲੁੱਟ ਕੇ ਖਾਲੀ ਕਰ ਦਿੱਤਾ, ਸਾਡੀ ਇਮਾਨਦਾਰ ਸਰਕਾਰ ਨੇ ਆਉਂਦੇ ਹੀ ਮਾਫੀਆ ਨੂੰ ਖਤਮ ਕਰ ਦਿੱਤਾ। ਅੱਜ ਦਾ ਬਜਟ ਪੰਜਾਬ ਨੂੰ ਸੁਨਹਿਰੀ ਭਵਿੱਖ ਵੱਲ ਲੈ ਜਾਵੇਗਾ। ਭਗਵੰਤ ਮਾਨ ਅਤੇ ਪੰਜਾਬ ਵਾਸੀਆਂ ਨੂੰ ਬਹੁਤ ਬਹੁਤ ਮੁਬਾਰਕਾਂ। ਅਸੀਂ ਜੋ ਗਰੰਟੀ ਦਿੱਤੀ ਸੀ, ਬਿਜਲੀ, ਸਿੱਖਿਆ, ਸਿਹਤ ਅਤੇ ਰੁਜ਼ਗਾਰ ‘ਤੇ ਕੰਮ ਸ਼ੁਰੂ ਹੋ ਗਿਆ ਹੈ।

ਇਹ ਵੀ ਪੜੋ : ਪੰਜਾਬ ਸਰਕਾਰ ਨੇ ਨਹੀਂ ਲਗਾਇਆ ਕੋਈ ਨਵਾਂ ਟੈਕਸ, ਔਰਤਾਂ ਨੂੰ ਇੱਕ ਹਜਾਰ ਦੇਣ ਬਾਰੇ ਵੀ ਨਹੀਂ ਕੀਤਾ ਕੋਈ ਜ਼ਿਕਰ

ਇਹ ਵੀ ਪੜੋ : ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ: ਵਿੱਤ ਮੰਤਰੀ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular