Tuesday, October 4, 2022
Homeਪੰਜਾਬ ਨਿਊਜ਼ਅਮਨ ਅਰੋੜਾ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਅਮਨ ਅਰੋੜਾ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

  • ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ

 

ਚੰਡੀਗੜ੍ਹ, PUNJAB NEWS: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।

 

ਸਾਨੂੰ ਇਹ ਪਵਿੱਤਰ ਦਿਹਾੜਾ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਮਨਾਉਣਾ ਚਾਹੀਦਾ

 

ਆਪਣੇ ਵਧਾਈ ਸੰਦੇਸ਼ ਵਿੱਚ ਅਮਨ ਅਰੋੜਾ ਨੇ ਲੋਕਾਂ ਨੂੰ ਕਿਹਾ ਕਿ ਸਮਾਜਿਕ ਤੰਦਾਂ ਦੀ ਮਜ਼ਬੂਤੀ, ਸ਼ਾਂਤੀ ਅਤੇ ਆਪਸੀ ਪਿਆਰ ਦੀ ਸਾਂਝ ਨੂੰ ਹੋਰ ਪਕੇਰੀ ਕਰਨ ਲਈ ਸਾਨੂੰ ਇਹ ਪਵਿੱਤਰ ਦਿਹਾੜਾ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਮਨਾਉਣਾ ਚਾਹੀਦਾ ਹੈ।

 

Lord Sri Krishna Janam Ashtami, Warm Greetings To The People Of The State, Lord Sri Krishna Janam Ashtami
An Illuminated View Of Durgiana Temple On The Occasion Of Krishna Janmashtami Festival, In Amritsar On Thursday.

 

ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਸਾਨੂੰ ਸਹੀ ਰਾਹ ਦਿਖਾਉਣ ਤੇ ਇਸ ਉਤੇ ਚੱਲਣ ਦਾ ਬਲ ਬਖ਼ਸ਼ਣ ਤਾਂ ਜੋ ਪੰਜਾਬ ਨੂੰ ਦੇਸ਼ ਦਾ ਸਭ ਤੋਂ ਖੁਸ਼ਹਾਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।

 

 

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular