Monday, June 27, 2022
Homeਪੰਜਾਬ ਨਿਊਜ਼Navjot Sidhu slams Bhagwant Mann ਪੰਜਾਬ 'ਚ ਵਿਗੜੀ ਕਾਨੂੰਨ ਵਿਵਸਥਾ, ਹਿਮਾਚਲ 'ਚ...

Navjot Sidhu slams Bhagwant Mann ਪੰਜਾਬ ‘ਚ ਵਿਗੜੀ ਕਾਨੂੰਨ ਵਿਵਸਥਾ, ਹਿਮਾਚਲ ‘ਚ ਵੋਟਾਂ ਮੰਗ ਰਹੇ ਸੀਐਮ

Navjot Sidhu slams Bhagwant Mann

ਇੰਡੀਆ ਨਿਊਜ਼, ਚੰਡੀਗੜ੍ਹ:

Navjot Sidhu slams Bhagwant Mann ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸਾਬਕਾ ਸੂਬਾ ਪ੍ਰਧਾਨ ਨੇ ਸੂਬੇ ਵਿੱਚ ਲਗਾਤਾਰ ਹੋ ਰਹੀਆਂ ਹੱਤਿਆਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਸੂਬੇ ਵਿੱਚ ਨਿੱਤ ਕਤਲ ਹੋ ਰਹੇ ਹਨ। ਉਨ੍ਹਾਂ ‘ਤੇ ਕੋਈ ਕਾਰਵਾਈ ਕੀਤੇ ਬਿਨਾਂ ਮੁੱਖ ਮੰਤਰੀ ਹਿਮਾਚਲ ਦੇ ਠੰਡੇ ਮਾਹੌਲ ‘ਚ ਵੋਟਾਂ ਮੰਗਣ ‘ਚ ਲੱਗੇ ਹੋਏ ਹਨ।

ਕੱਤਲ ਦਾ ਵੀਡੀਓ ਕੀਤਾ ਸ਼ੇਅਰ Navjot Sidhu slams Bhagwant Mann

ਪਟਿਆਲਾ ‘ਚ ਸਪੋਰਟਸਮੈਨ ਧਰਮਿੰਦਰ ਸਿੰਘ ਦੇ ਕਤਲ ਦੀ ਵੀਡੀਓ ਪੋਸਟ ਕਰਦੇ ਹੋਏ ਸਿੱਧੂ ਨੇ ਟਵੀਟ ਕੀਤਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ ਅਤੇ ਮੁੱਖ ਮੰਤਰੀ ਹਿਮਾਚਲ ਦੀਆਂ ਠੰਡੀਆਂ ਹਵਾਵਾਂ ‘ਚ ਵੋਟਾਂ ਮੰਗਣ ‘ਚ ਲੱਗੇ ਹੋਏ ਹਨ।ਪਟਿਆਲਾ ‘ਚ ਅੱਜ ਦੋ ਹੋਰ ਕਤਲ ਹੋ ਗਏ। ਰੋਜ਼ਾਨਾ ਔਸਤਨ 3-4 ਕਤਲ ਹੋ ਰਹੇ ਹਨ, ਜਿਸ ਕਾਰਨ ਲੋਕ ਦਹਿਸ਼ਤ ਵਿੱਚ ਹਨ। ਸਿੱਧੂ ਨੇ ਸੀਐਮ ਭਗਵੰਤ ਮਾਨ ਨੂੰ ਕਿਹਾ ਕਿ ਆਪਣੀ ਡਿਊਟੀ ਨਿਭਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ ਇਸ ਨੂੰ ਛੱਡਣਾ।

Also Read : ਅਸੀਂ ਰਾਜਨੀਤੀ ਨਹੀਂ, ਦੇਸ਼ ਭਗਤੀ ਜਾਣਦੇ ਹਾਂ : ਕੇਜਰੀਵਾਲ

Also Read : ਕਾਂਗਰਸ ਦੀ ਪੁਨਰ ਸੁਰਜੀਤੀ ਸਾਡੇ ਲੋਕਤੰਤਰ ਲਈ ਜ਼ਰੂਰੀ : ਸੋਨੀਆ ਗਾਂਧੀ

Connect With Us : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular