Wednesday, May 18, 2022
Homeਪੰਜਾਬ ਨਿਊਜ਼New notification 23 ਮਾਰਚ ਨੂੰ ਪੰਜਾਬ 'ਚ ਹਰ ਸਾਲ ਹੋਇਆ ਕਰੇਗੀ ਗਜ਼ਟਿਡ...

New notification 23 ਮਾਰਚ ਨੂੰ ਪੰਜਾਬ ‘ਚ ਹਰ ਸਾਲ ਹੋਇਆ ਕਰੇਗੀ ਗਜ਼ਟਿਡ ਛੁੱਟੀ

New notification 23 ਮਾਰਚ ਨੂੰ ਪੰਜਾਬ ‘ਚ ਹਰ ਸਾਲ ਹੋਇਆ ਕਰੇਗੀ ਗਜ਼ਟਿਡ ਛੁੱਟੀ

ਇੰਡੀਆ ਨਿਊਜ਼, ਚੰਡੀਗੜ੍ਹ

New notification ਪੰਜਾਬ ‘ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਆਉਣ ਵਾਲੇ ਹਰੇਕ ਸਾਲ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ ਕਰੇਗੀ। New notification

Also Read : Majithia’s judicial custody increased ਮਜੀਠੀਆ 5 ਅਪਰੈਲ ਤੱਕ ਜੇਲ੍ਹ ਵਿੱਚ ਰਹੇਗਾ

Also Read : Wonder Cement is Flouting the rules ਵੰਡਰ ਸੀਮਿੰਟ ਫੈਕਟਰੀ ‘ਚੋਂ ਨਿਕਲਿਆ ਜ਼ਹਿਰੀਲਾ ਧੂੰਆਂ, ਨਿੰਬੜਾ ਦੀ ਜ਼ਮੀਨ ਬਣੀ ਬੰਜਰ

Also Read: Bhagat Singh’s thinking will take the Congress forward ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਹੀ ਕਾਂਗਰਸ ਨੂੰ ਅੱਗੇ ਲੈ ਕੇ ਜਾਵੇਗੀ : ਹੁੱਡਾ

Also Read : We will restore the corrupt administrative structure ਭਗਤ ਸਿੰਘ ਰਾਜਗੁਰੂ ਸੁਖਦੇਵ ਦੇ 91ਵੇਂ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਦਿੱਤੀ

Connect With Us : Twitter Facebook

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular