Friday, January 27, 2023
Homeਪੰਜਾਬ ਨਿਊਜ਼ਲਵਲੀ ਗਰੁੱਪ ਦੇ ਚੇਅਰਮੈਨ ਸੁਰਜੀਤ ਸਿੰਘ ਗਰੇਵਾਲ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ...

ਲਵਲੀ ਗਰੁੱਪ ਦੇ ਚੇਅਰਮੈਨ ਸੁਰਜੀਤ ਸਿੰਘ ਗਰੇਵਾਲ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ PM Narendra Modi

PM Narendra Modi

ਲਵਲੀ ਗਰੁੱਪ ਦੇ ਚੇਅਰਮੈਨ ਸੁਰਜੀਤ ਸਿੰਘ ਗਰੇਵਾਲ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ

  • PM ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਵੰਦੇ ਭਾਰਤ ਰੇਲ ਗੱਡੀ ਦੀ ਸ਼ੁਰੂਆਤ

  • ਟ੍ਰੇਨ ਦਾ ਆਨੰਦਪੁਰ ਸਾਹਿਬ ਵਿਖੇ ਸਟਾਪੇਜ ਬਣਾਉਣ ਲਈ ਕੀਤੀ ਸੀ ਅਪੀਲ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਵੰਦੇ ਭਾਰਤ ਰੇਲ ਗੱਡੀ ਦੀ ਸ਼ੁਰੂਆਤ ਤੋਂ ਬਾਅਦ ਪੂਰੇ ਸਿੱਖ ਭਾਈਚਾਰੇ ਚ ਖੁਸ਼ੀ ਦੀ ਲਹਿਰ ਹੈ।ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਲਵਲੀ ਗਰੁੱਪ ਦੇ ਚੇਅਰਮੈਨ ਡਾ ਸੁਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ

Pm Narendra Modi

ਉਨ੍ਹਾਂ ਤੋਂ ਦਿੱਲੀ ਚੱਲਣ ਵਾਲੀ ਇਹ ਵੰਦੇ ਭਾਰਤ ਟ੍ਰੇਨ ਆਨੰਦਪੁਰ ਸਾਹਿਬ ਵਿਖੇ ਨਹੀਂ ਰੁਕਦੀ ਸੀ।ਇਸ ਗੱਲ ਦਾ ਸਿੱਖ ਭਾਈਚਾਰੇ ਵਿਚ ਬਹੁਤ ਵੱਡਾ ਰੋਸ ਸੀ। PM Narendra Modi

ਟ੍ਰੇਨ ਦਾ ਆਨੰਦਪੁਰ ਸਾਹਿਬ ਵਿਖੇ ਸਟਾਪੇਜ ਲਈ ਅਪੀਲ

Pm Narendra Modi

ਸਿੱਖ ਭਾਈਚਾਰੇ ਦੇ ਰੋਸ ਨੂੰ ਦੂਰ ਕਰਨ ਲਈ ਡਾ ਸੁਰਜੀਤ ਸਿੰਘ ਚੇਅਰਮੈਨ ਲਵਲੀ ਗਰੁੱਪ ਵੱਲੋਂ ਮਾਨਯੋਗ ਮੰਤਰੀ ਸਰਦਾਰ ਇਕਬਾਲ ਸਿੰਘ ਲਾਲਪੁਰਾ,ਚੇਅਰਮੈਨ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ,ਭਾਰਤ ਸਰਕਾਰ ਅੱਗੇ ਇਸ ਟ੍ਰੇਨ ਦਾ ਆਨੰਦਪੁਰ ਸਾਹਿਬ ਵਿਖੇ ਸਟਾਪੇਜ ਬਣਾਉਣ ਲਈ ਅਪੀਲ ਕੀਤੀ।ਤਾਂ ਜੋ ਸਿੱਖ ਸੰਗਤਾਂ ਇਸ ਟਰੇਨ ਰਾਹੀਂ ਸਫਰ ਕਰ ਕੇ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਸਕਣ। ਅਤੇ ਗੁਰਦੁਆਰਾ ਕੇਸਗਡ਼੍ਹ ਸਾਹਿਬ ਆਨੰਦਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ। PM Narendra Modi

ਸਿੱਖ ਭਾਵਨਾਵਾਂ ਦਾ ਸਤਿਕਾਰ

Pm Narendra Modi

ਮਾਨਯੋਗ ਮੰਤਰੀ ਇਕਬਾਲ ਸਿੰਘ ਲਾਲਪੁਰਾ,ਚੇਅਰਮੈਨ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ,ਭਾਰਤ ਸਰਕਾਰ ਦੀ ਇਸ ਮੰਗ ਉੱਤੇ ਗੌਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਸਟੌਪੇਜ ਆਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ।ਇਹ ਟ੍ਰੇਨ ਹੁਣ ਆਨੰਦਪੁਰ ਸਾਹਿਬ ਵਿਖੇ ਰੁਕਿਆ ਕਰੇਗੀ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਦੀ ਬਹੁਤ ਸ਼ਲਾਘਾ ਕੀਤੀ ਜਾਂਦੀ ਹੈ।

Pm Narendra Modi

ਇਸ ਨੂੰ ਪੀੜ੍ਹੀ ਦਰ ਪੀੜ੍ਹੀ ਯਾਦ ਰੱਖਿਆ ਜਾਵੇਗਾ। ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰੇਲ ਸਟਾਪੇਜ ਲਈ ਮਾਨਯੋਗ ਪ੍ਰਧਾਨਮੰਤਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕੀਤਾ ਗਿਆ। ਇਸ ਉਪਰਾਲੇ ਨੂੰ ਸਿੱਖ ਕੌਮ ਹਮੇਸ਼ਾਂ ਯਾਦ ਰੱਖੇਗੀ। PM Narendra Modi

Also Read :ਵਿੱਤ ਮੰਤਰੀ,ਪੰਜਾਬ ਨੇ ਆਰੀਅਨਜ਼ ਕੈਂਪਸ ਵਿਖੇ 2 ਦਿਨਾਂ ਯੂਥ ਫੈਸਟ ਦਾ ਉਦਘਾਟਨ ਕੀਤਾ Harpal Singh Cheema

Also Read :ਬਨੂੜ ਦਾ ਸਭ ਤੋਂ ਪੁਰਾਣਾ ਗੁਰਦੁਆਰਾ ਸਾਹਿਬ Oldest Gurdwara Sahib

Connect With Us : Twitter Facebook

 

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular