Saturday, August 13, 2022
Homeਪੰਜਾਬ ਨਿਊਜ਼ਦਿਨ ਸਗਨਾਂ ਦਾ ਚੜਿਆ Dr. gurpreet kaur Maan

ਦਿਨ ਸਗਨਾਂ ਦਾ ਚੜਿਆ Dr. gurpreet kaur Maan

ਇੰਡੀਆ ਨਿਊਜ਼ , Punjab CM Marriage : ਪੰਜਾਬ ਦੇ ਸੀਐਮ ਭਗਵੰਤ ਮਾਨ ਲਾੜਾ ਬਣਨ ਜਾ ਰਹੇ ਹਨ। ਅੱਜ ਓਹਨਾ ਦਾ ਵਿਆਹ ਡਾ: ਗੁਰਪ੍ਰੀਤ ਕੌਰ ਨਾਲ ਹੋਵੇਗਾ। ਵਿਆਹ ਦੀ ਰਸਮ ਨੂੰ ਸਾਦਾ ਰੱਖਿਆ ਗਿਆ ਹੈ। ਜਿਸ ‘ਚ ਸਿਰਫ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੌਜੂਦ ਰਹਿਣਗੇ। ਅਰਵਿੰਦ ਕੇਜਰੀਵਾਲ ਚੰਡੀਗੜ੍ਹ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪਹੁੰਚੇ ।

ਮਾਨ ਦੀ ਹੋਣ ਵਾਲੀ ਪਤਨੀ ਗੁਰਪ੍ਰੀਤ ਨੇ ਤਸਵੀਰ ਕੀਤੀ ਸਾਂਝੀ

India News 29

 

ਹਾਲ ਹੀ ਵਿੱਚ ਮਾਨ ਦੀ ਹੋਣ ਵਾਲੀ ਪਤਨੀ ਗੁਰਪ੍ਰੀਤ ਨੇ ਆਪਣੇ ਸੋਸ਼ਲ ਮੀਡਿਆ ਅਕਾਊਂਟ ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ ,ਜਿਸ ਵਿੱਚ ਉਸਨੇ ਲਿਖੀਆਂ ਹੈ “ਦਿਨ ਸਗਨਾਂ ਦਾ ਚੜਿਆਂ ” ਗੁਰਪ੍ਰੀਤ ਨੀਲੇ ਰੰਗ ਦੇ ਸੂਟ ਵਿੱਚ ਹੱਥਾਂ ਤੇ ਭਗਵੰਤ ਮਾਨ ਦੇ ਨਾਮ ਦੀ ਮਹਿੰਦੀ ਲਗਾਈ ਹੈ ਅਤੇ ਉਹ ਬਹੁਤ ਹੀ ਸੋਹਣੀ ਲੱਗ ਰਹੀ ਹੈ।

ਰਾਘਵ ਚੱਢਾ ਨੇ ਕੀਤਾ ਟਵੀਟ

India News 30

ਰਾਘਵ ਚੱਢਾ ਨੇ ਟਵੀਟ ਕਰਦੇ ਕਿਹਾ “ਸਾਡੇ ਵੀਰ ਦਾ ਵਿਆਹ ਸਾਨੂੰ ਗੋਡੇ ਗੋਡੇ ਚਾਅ ” l ਰਾਘਵ ਚੱਢਾ ਭਾਰਤੀ ਸਿਆਸਤਦਾਨ ਅਤੇ ਆਮ ਆਦਮੀ ਪਾਰਟੀ ਦੇ ਮੈਂਬਰ ਹਨ । ਉਹ ਪੰਜਾਬ, ਦੀ ਰਾਜ ਸਭਾ ਸੰਸਦ ਮੈਂਬਰ ਵੀ ਹਨ । ਉਹ ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਅਤੇ ਦਿੱਲੀ ਦੇ ਰਾਜੇਂਦਰ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਨ।

ਇਹ ਵੀ ਪੜ੍ਹੋ: ਮਹਿੰਦਰ ਸਿੰਘ ਧੋਨੀ ਅੱਜ ਆਪਣਾ 41ਵਾਂ ਜਨਮਦਿਨ ਮਨਾ ਰਹੇ ਹਨ

ਇਹ ਵੀ ਪੜ੍ਹੋ: ਜ਼ੀਰਕਪੁਰ ‘ਚ ਮੀਂਹ ਕਾਰਨ ਬੱਚਿਆਂ ਨਾਲ ਭਰੀ ਸਕੂਲੀ ਬੱਸ ਟੋਏ ਵਿੱਚ ਡਿੱਗੀ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular