Sunday, September 25, 2022
Homeਪੰਜਾਬ ਨਿਊਜ਼ਕੁਲਤਾਰ ਸਿੰਘ ਸੰਧਵਾਂ ਇਕਾਂਤਵਾਸ ‘ਚ  

ਕੁਲਤਾਰ ਸਿੰਘ ਸੰਧਵਾਂ ਇਕਾਂਤਵਾਸ ‘ਚ  

  • ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਹੋ ਜਾਣ ਤੋਂ ਬਾਅਦ ਸੰਧਵਾਂ ਨੇ ਇਹ ਫੈਸਲਾ ਲਿਆ
  • ਸੰਧਵਾਂ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਕਰ ਰਹੇ ਹਨ
  • ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਹੀ ਕੰਮਕਾਰ ਕਰਨਗੇ

 

ਚੰਡੀਗੜ੍ਹ, PUNJAB NEWS: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

 

 

ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਹੋ ਜਾਣ ਤੋਂ ਬਾਅਦ ਸੰਧਵਾਂ ਨੇ ਇਹ ਫੈਸਲਾ ਲਿਆ ਹੈ। ਸੰਧਵਾਂ, ਬੈਂਸ ਦੇ ਸੰਪਰਕ ਵਿਚ ਆਏ ਸਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

 

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕੀਤਾ 

ਇਕ ਬੁਲਾਰੇ ਅਨੁਸਾਰ ਸੰਧਵਾਂ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਕਰ ਰਹੇ ਹਨ। ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਹੀ ਕੰਮਕਾਰ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਕਰੋਨਾ ਹਾਲੇ ਪੂਰੀ ਤਰ੍ਹਾਂ ਗਿਆ ਨਹੀਂ ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

 

ਇਹ ਵੀ ਪੜ੍ਹੋ: NGT ਨੇ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜੁਰਮਾਨਾ ਕੀਤਾ

ਇਹ ਵੀ ਪੜ੍ਹੋ: ਨਿਯਮਾਂ ਤਹਿਤ ਨਿਯੁਕਤ ਕੱਚੇ ਮੁਲਾਜ਼ਮਾਂ ਨੂੰ ਪਹਿਲਾਂ ਪੱਕਾ ਕੀਤਾ ਜਾਵੇਗਾ

ਇਹ ਵੀ ਪੜ੍ਹੋ:  ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ : ਕਟਾਰੂਚੱਕ

ਸਾਡੇ ਨਾਲ ਜੁੜੋ : Twitter Facebook youtube

SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular