Sunday, May 22, 2022
Homeਪੰਜਾਬ ਨਿਊਜ਼ਸਰਕਾਰੀ ਸਕੂਲਾਂ ਵਿੱਚ ਆਧੁਨਿਕ ਲੀਹਾਂ ਉਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ: ਮੀਤ ਹੇਅਰ...

ਸਰਕਾਰੀ ਸਕੂਲਾਂ ਵਿੱਚ ਆਧੁਨਿਕ ਲੀਹਾਂ ਉਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ: ਮੀਤ ਹੇਅਰ Quality education will be provided in government schools

ਸਰਕਾਰੀ ਸਕੂਲਾਂ ਵਿੱਚ ਆਧੁਨਿਕ ਲੀਹਾਂ ਉਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ: ਮੀਤ ਹੇਅਰ Quality education will be provided in government schools

ਸਿੱਖਿਆ ਮੰਤਰੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਲੱਲੀਆਂ ਦਾ ਦੌਰਾ
ਇੰਡੀਆ ਨਿਊਜ਼ ਹੁਸ਼ਿਆਰਪੁਰ/ਚੰਡੀਗੜ੍ਹ 
Quality education will be provided in government schools ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿੱਖਿਆ ਖੇਤਰ ਨੂੰ ਸਹੀ ਲੀਹਾਂ ਉੱਤੇ ਲਿਆਉਣ ਲਈ ਫੀਲਡ ਵਿੱਚੋਂ ਹਾਸਲ ਕੀਤੀ ਜਾ ਰਹੀ ਫੀਡਬੈਕ ਤਹਿਤ ਵੱਖ-ਵੱਖ ਸਕੂਲਾਂ ਦੇ ਕੀਤੇ ਜਾ ਰਹੇ ਦੌਰਿਆਂ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਲੱਲੀਆਂ ਦਾ ਦੌਰਾ ਕੀਤਾ ਗਿਆ।
Quality Education Will Be Provided In Government Schools

ਸਿੱਖਿਆ ਮੰਤਰੀ ਵੱਲੋਂ ਸਕੂਲ ਦੇ ਕੰਮਕਾਜ ਦਾ ਜ਼ਾਇਜ਼ਾ ਲਿਆ ਗਿਆ ਅਤੇ ਸਟਾਫ਼ ਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਗਈਆਂ।ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸਕੂਲਾਂ ਨੂੰ ਆਧੁਨਿਕ ਲੀਹਾਂ ਉਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। Quality education will be provided in government schools

Quality Education Will Be Provided In Government Schools

ਵਿਦਿਆਰਥੀਆਂ ਨੂੰ ਗੁਣਾਤਮਕ ਅਤੇ ਸਮੇਂ ਦੇ ਹਾਣ ਦਾ ਉਸਾਰੂ ਵਿੱਦਿਅਕ ਮਾਹੌਲ ਦੇਣ ਨਾਲ ਉਨ੍ਹਾਂ ਦੇ ਪ੍ਰਤਿਭਾਸ਼ੀਲ ਕਲਾ ਕੌਸ਼ਲ ਵਿੱਚ ਹੋਰ ਨਿਖ਼ਾਰ ਆਵੇਗਾ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਪੜ੍ਹਾਈ ਨਿਰਵਿਘਨ ਜਾਰੀ ਰੱਖਣ ਦੇ ਕਾਰਜ ਵਿੱਚ ਕਿਧਰੇ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬੱਚਿਆਂ ਨੂੰ ਪਾਠ ਪੁਸਤਕਾਂ ਸਮੇਂ ਸਿਰ ਪੁੱਜਦੀਆਂ ਕਰਨਾ ਯਕੀਨੀ ਬਣਾਇਆ ਜਾਵੇ।

Quality Education Will Be Provided In Government Schools

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦਾ ਸਕੂਲਾਂ ਦਾ ਦਿੱਲੀ ਦੀ ਤਰਜ਼ ਉਤੇ ਵਿਕਾਸ ਕੀਤਾ ਜਾਵੇਗਾ ਅਤੇ ਖ਼ਾਲੀ ਪਈਆਂ ਅਸਾਮੀਆਂ ਨੂੰ ਜਲਦੀ ਹੀ ਭਰਨ ਲਈ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫ਼ਦ ਵੱਲੋਂ ਜਲਦ ਹੀ ਦਿੱਲੀ ਦਾ ਵੀ ਦੌਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵੀ ਹਾਜ਼ਰ ਸਨ। Quality education will be provided in government schools
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular