Friday, January 27, 2023
HomeDharamਸ੍ਰੀ ਫਤਹਿਗੜ੍ਹ ਸਾਹਿਬ ਦੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ Sri Fatehgarh Sahib

ਸ੍ਰੀ ਫਤਹਿਗੜ੍ਹ ਸਾਹਿਬ ਦੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ Sri Fatehgarh Sahib

Sri Fatehgarh Sahib

ਸ੍ਰੀ ਫਤਹਿਗੜ੍ਹ ਸਾਹਿਬ ਦੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ

  • ਹਰ ਸਾਲ 26 ਤੋਂ 28 ਦਸੰਬਰ ਨੂੰ ਸ਼ਹੀਦੀ ਸਮਾਗਮ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਸ੍ਰੀ ਫਤਹਿਗੜ੍ਹ ਸਾਹਿਬ ਦੇ ਇਤਿਹਾਸਕ ਸ਼ਹੀਦੀ ਸਮਾਗਮ ਨੂੰ ਲੈ ਕੇ ਬਨੂੜ ਖੇਤਰ ਦੇ ਪਿੰਡਾਂ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਮਾਗਮ ਦੀਆਂ ਤਿਆਰੀਆਂ ਲਈ ਪਿੰਡਾਂ ਦੇ ਗੁਰਦੁਆਰਿਆਂ ਤੋਂ Announcement ਕੀਤੇ ਜਾ ਰਹੇ ਹਨ। Sri Fatehgarh Sahib

ਸ਼ਹੀਦੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਲੰਗਰ 

Sri Fatehgarh Sahib

ਪਿੰਡ ਜੰਗਪੁਰਾ ਦੇ ਵਸਨੀਕ ਪਰਮਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ 26 ਤੋਂ 28 ਦਸੰਬਰ ਨੂੰ ਸ਼ਹੀਦੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਲੰਗਰ ਵਰਤਾਇਆ ਜਾਂਦਾ ਹੈ। ਪਿੰਡ ਵਿੱਚ ਘਰ-ਘਰ ਜਾ ਕੇ ਰਸਦ ਇਕੱਠੀ ਕੀਤੀ ਜਾਂਦੀ ਹੈ। Sri Fatehgarh Sahib

ਤਿਆਰੀਆਂ ਸ਼ੁਰੂ ਹੋ ਗਈਆਂ 

Sri Fatehgarh Sahib

ਤਿੰਨ ਦਿਨ ਲੰਗਰ ਲਗਾਇਆ ਜਾਂਦਾ ਹੈ। ਇਸ ਤੋਂ ਇਲਾਵਾ ਬਨੂੜ ਵਿੱਚ ਵੀ ਕਈ ਥਾਵਾਂ ’ਤੇ ਲੰਗਰ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। Sri Fatehgarh Sahib

Also Read :ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, 10 ਲੱਖ ਦਾ ਨੁਕਸਾਨ Fire Broke The Shop

Also Read :ਟਰੱਕ ਯੂਨੀਅਨ ਬਨੂੜ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ Follow Traffic Rules

Also Read :ਨਗਰ ਕੌਂਸਲ NOC ਮਾਮਲੇ ਵਿੱਚ ਭਾਜਪਾ ਆਗੂ ਦਾ ਵੱਡਾ ਖੁਲਾਸਾ NOC Matter

Connect With Us : Twitter Facebook

SHARE
Koo BirdWhatsappPinterestTelegram
- Advertisement -
RELATED ARTICLES

LEAVE A REPLY

Please enter your comment!
Please enter your name here

Most Popular