Sunday, May 29, 2022
Homeਪੰਜਾਬ ਨਿਊਜ਼ਪਟਿਆਲਾ ਦੇ ਆਈਜੀ ਅਤੇ ਐਸਐਸਪੀ ਦਾ ਤਬਾਦਲਾ Transfer of IG and SSP...

ਪਟਿਆਲਾ ਦੇ ਆਈਜੀ ਅਤੇ ਐਸਐਸਪੀ ਦਾ ਤਬਾਦਲਾ Transfer of IG and SSP of Patiala

ਪਟਿਆਲਾ ਦੇ ਆਈਜੀ ਅਤੇ ਐਸਐਸਪੀ ਦਾ ਤਬਾਦਲਾ Transfer of IG and SSP of Patiala

  • ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਆਈ.ਜੀ. ਅਤੇ ਐਸ.ਐਸ.ਪੀ. ਦਾ ਤਬਾਦਲਾ
Transfer Of Ig And Ssp Of Patiala
Transfer Of Ig And Ssp Of Patiala
ਇੰਡੀਆ ਨਿਊਜ਼ ਚੰਡੀਗੜ੍ਹ
ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅਤੇ ਐਸ.ਪੀ. ਦਾ ਫੌਰੀ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ., ਦੀਪਕ ਪਾਰਿਕ ਨੂੰ ਐਸ.ਐਸ.ਪੀ. ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ।
SHARE
Koo BirdWhatsappPinterestTelegram
RELATED ARTICLES

LEAVE A REPLY

Please enter your comment!
Please enter your name here

Most Popular